ਅਰਬੀ ਸਿੱਖੋ :: ਪਾਠ 57 ਕਪੜਿਆਂ ਲਈ ਖਰੀਦਦਾਰੀ
ਅਰਬੀ ਸ਼ਬਦਾਵਲੀ
ਤੁਸੀਂ ਇਸ ਨੂੰ ਅਰਬੀ ਵਿੱਚ ਕਿਵੇਂ ਕਹਿੰਦੇ ਹੋ? ਕੀ ਮੈਂ ਇਸ ਨੂੰ ਅਜ਼ਮਾ ਸਕਦਾ/ਦੀ ਹਾਂ?; ਚੇਂਜਿੰਗ ਰੂਮ ਕਿੱਥੇ ਹੈ?; ਵੱਡਾ; ਦਰਮਿਆਨਾ; ਛੋਟਾ; ਮੈਂ ਵੱਡਾ ਆਕਾਰ ਪਹਿਨਦਾ/ਦੀ ਹਾਂ; ਕੀ ਤੁਹਾਡੇ ਕੋਲ ਵੱਡਾ ਆਕਾਰ ਹੈ?; ਕੀ ਤੁਹਾਡੇ ਕੋਲ ਛੋਟਾ ਆਕਾਰ ਹੈ?; ਇਹ ਬਹੁਤ ਤੰਗ ਹੈ; ਇਹ ਮੈਨੂੰ ਚੰਗੀ ਤਰ੍ਹਾਂ ਫਿੱਟ ਬੈਠਦਾ ਹੈ; ਮੈਨੂੰ ਇਹ ਸ਼ਰਟ ਪਸੰਦ ਹੈ; ਕੀ ਤੁਸੀਂ ਰੇਨਕੋਟ ਵੇਚਦੇ ਹੋ?; ਕੀ ਤੁਸੀਂ ਮੈਨੂੰ ਕੁਝ ਸ਼ਰਟਾਂ ਵਿਖਾ ਸਕਦੇ ਹੋ?; ਰੰਗ ਮੇਰੇ 'ਤੇ ਨਹੀਂ ਜੱਚਦਾ; ਕੀ ਤੁਹਾਡੇ ਕੋਲ ਇਹ ਕਿਸੇ ਹੋਰ ਰੰਗ ਵਿੱਚ ਹੈ?; ਮੈਨੂੰ ਬਾਥਿੰਗ ਸੂਟ ਕਿੱਥੇ ਮਿਲ ਸਕਦਾ ਹੈ?; ਕੀ ਤੁਸੀਂ ਮੈਨੂੰ ਘੜੀ ਵਿਖਾ ਸਕਦੇ ਹੋ?;
1/17
ਕੀ ਮੈਂ ਇਸ ਨੂੰ ਅਜ਼ਮਾ ਸਕਦਾ/ਦੀ ਹਾਂ?
© Copyright LingoHut.com 679544
هل يمكنني ارتداؤه وتجربته؟ (hl īmknnī artdāuʾh ūtǧrbth)
ਦੁਹਰਾਉ
2/17
ਚੇਂਜਿੰਗ ਰੂਮ ਕਿੱਥੇ ਹੈ?
© Copyright LingoHut.com 679544
أين غرفة تغيير الملابس؟ (aīn ġrfẗ tġyir al-mlābs)
ਦੁਹਰਾਉ
3/17
ਵੱਡਾ
© Copyright LingoHut.com 679544
كبير (kbīr)
ਦੁਹਰਾਉ
4/17
ਦਰਮਿਆਨਾ
© Copyright LingoHut.com 679544
متوسط (mtūsṭ)
ਦੁਹਰਾਉ
5/17
ਛੋਟਾ
© Copyright LingoHut.com 679544
صغير (ṣġīr)
ਦੁਹਰਾਉ
6/17
ਮੈਂ ਵੱਡਾ ਆਕਾਰ ਪਹਿਨਦਾ/ਦੀ ਹਾਂ
© Copyright LingoHut.com 679544
أنا ارتدي مقاسًا كبيرًا (anā artdī mqāssā kbīrrā)
ਦੁਹਰਾਉ
7/17
ਕੀ ਤੁਹਾਡੇ ਕੋਲ ਵੱਡਾ ਆਕਾਰ ਹੈ?
© Copyright LingoHut.com 679544
هل لديك مقاس أكبر؟ (hl ldīk mqās akbr)
ਦੁਹਰਾਉ
8/17
ਕੀ ਤੁਹਾਡੇ ਕੋਲ ਛੋਟਾ ਆਕਾਰ ਹੈ?
© Copyright LingoHut.com 679544
هل لديك مقاس أصغر؟ (hl ldīk mqās aṣġr)
ਦੁਹਰਾਉ
9/17
ਇਹ ਬਹੁਤ ਤੰਗ ਹੈ
© Copyright LingoHut.com 679544
هذا ضيق جدًا (hḏā ḍīq ǧddā)
ਦੁਹਰਾਉ
10/17
ਇਹ ਮੈਨੂੰ ਚੰਗੀ ਤਰ੍ਹਾਂ ਫਿੱਟ ਬੈਠਦਾ ਹੈ
© Copyright LingoHut.com 679544
يناسبني جدًا (īnāsbnī ǧddā)
ਦੁਹਰਾਉ
11/17
ਮੈਨੂੰ ਇਹ ਸ਼ਰਟ ਪਸੰਦ ਹੈ
© Copyright LingoHut.com 679544
يعجبني هذا القميص (īʿǧbnī hḏā al-qmīṣ)
ਦੁਹਰਾਉ
12/17
ਕੀ ਤੁਸੀਂ ਰੇਨਕੋਟ ਵੇਚਦੇ ਹੋ?
© Copyright LingoHut.com 679544
هل تبيع معاطف للمطر؟ (hl tbīʿ mʿāṭf llmṭr)
ਦੁਹਰਾਉ
13/17
ਕੀ ਤੁਸੀਂ ਮੈਨੂੰ ਕੁਝ ਸ਼ਰਟਾਂ ਵਿਖਾ ਸਕਦੇ ਹੋ?
© Copyright LingoHut.com 679544
هل يمكنك أن تعرض لي بعض القمصان؟ (hl īmknk an tʿrḍ lī bʿḍ al-qmṣān)
ਦੁਹਰਾਉ
14/17
ਰੰਗ ਮੇਰੇ 'ਤੇ ਨਹੀਂ ਜੱਚਦਾ
© Copyright LingoHut.com 679544
اللون لا يناسبني (al-lūn lā īnāsbnī)
ਦੁਹਰਾਉ
15/17
ਕੀ ਤੁਹਾਡੇ ਕੋਲ ਇਹ ਕਿਸੇ ਹੋਰ ਰੰਗ ਵਿੱਚ ਹੈ?
© Copyright LingoHut.com 679544
هل لديك الموديل نفسه بلون آخر؟ (hl ldīk al-mūdīl nfsh blūn aẖr)
ਦੁਹਰਾਉ
16/17
ਮੈਨੂੰ ਬਾਥਿੰਗ ਸੂਟ ਕਿੱਥੇ ਮਿਲ ਸਕਦਾ ਹੈ?
© Copyright LingoHut.com 679544
أين يمكنني أن أجد ثوب سباحة؟ (aīn īmknnī an aǧd ṯūb sbāḥẗ)
ਦੁਹਰਾਉ
17/17
ਕੀ ਤੁਸੀਂ ਮੈਨੂੰ ਘੜੀ ਵਿਖਾ ਸਕਦੇ ਹੋ?
© Copyright LingoHut.com 679544
هل يمكنك أن تريني الساعة؟ (hl īmknk an trīnī al-sāʿẗ)
ਦੁਹਰਾਉ
Enable your microphone to begin recording
Hold to record, Release to listen
Recording