ਕ੍ਰੋਏਸ਼ਿਆਈ ਭਾਸ਼ਾ ਸਿੱਖੋ :: ਪਾਠ 71 ਰੈਸਟੋਰੈਂਟ ਵਿੱਚ
ਕ੍ਰੋਏਸ਼ਿਆਈ ਸ਼ਬਦਾਵਲੀ
ਤੁਸੀਂ ਇਸ ਨੂੰ ਕ੍ਰੋਏਸ਼ਿਆਈ ਵਿੱਚ ਕਿਵੇਂ ਕਹਿੰਦੇ ਹੋ? ਸਾਨੂੰ ਚਾਲ ਜਣਿਆਂ ਲਈ ਮੇਜ ਚਾਹੀਦੀ ਹੈ; ਮੈਂ ਦੋ ਜਣਿਆਂ ਲਈ ਮੇਜ ਰਾਖਵੀਂਆਂ ਕਰਨੀਆਂ ਚਾਹੁੰਦਾ/ਦੀ ਹਾਂ; ਕੀ ਮੈਂ ਮੀਨੂ ਵੇਖ ਸਕਦਾ/ਦੀ ਹਾਂ?; ਤੁਸੀਂ ਕੀ ਸਿਫਾਰਿਸ਼ ਕਰਦੇ ਹੋ?; ਕੀ ਸ਼ਾਮਲ ਕੀਤਾ ਗਿਆ ਹੈ?; ਕੀ ਇਹ ਸਲਾਦ ਨਾਲ ਆਉਂਦਾ/ਦੀ ਹੈ?; ਅੱਜ ਕਿਹੜਾ ਸੂਪ ਹੈ?; ਅੱਜ ਦਾ ਖਾਸ ਕੀ ਹੈ?; ਤੁਸੀਂ ਕੀ ਖਾਣਾ ਚਾਹੁੰਦੇ ਹੋ?; ਅੱਜ ਦੀ ਮਿਠਾਈ; ਮੈਂ ਇੱਕ ਖੇਤਰੀ ਪਕਵਾਨ ਅਜ਼ਮਾਉਣਾ ਚਾਹੁੰਦਾ/ਦੀ ਹਾਂ; ਤੁਹਾਡੇ ਕੋਲ ਕਿਸ ਕਿਸਮ ਦਾ ਮੀਟ ਹੈ?; ਮੈਨੂੰ ਇੱਕ ਨੈਪਕਿਨ ਦੀ ਲੋੜ ਹੈ; ਕੀ ਤੁਸੀਂ ਮੈਨੂੰ ਥੋੜ੍ਹਾ ਹੋਰ ਪਾਣੀ ਦੇ ਸਕਦੇ ਹੋ?; ਕੀ ਤੁਸੀਂ ਮੈਨੂੰ ਨਮਕ ਦੇ ਸਕਦੇ ਹੋ?; ਕੀ ਤੁਸੀਂ ਮੈਨੂੰ ਫਲ ਲਿਆ ਕੇ ਦੇ ਸਕਦੇ ਹੋ?;
1/16
ਸਾਨੂੰ ਚਾਲ ਜਣਿਆਂ ਲਈ ਮੇਜ ਚਾਹੀਦੀ ਹੈ
© Copyright LingoHut.com 680308
Trebamo stol za četvero
ਦੁਹਰਾਉ
2/16
ਮੈਂ ਦੋ ਜਣਿਆਂ ਲਈ ਮੇਜ ਰਾਖਵੀਂਆਂ ਕਰਨੀਆਂ ਚਾਹੁੰਦਾ/ਦੀ ਹਾਂ
© Copyright LingoHut.com 680308
Htio bih rezervirati stol za dvoje
ਦੁਹਰਾਉ
3/16
ਕੀ ਮੈਂ ਮੀਨੂ ਵੇਖ ਸਕਦਾ/ਦੀ ਹਾਂ?
© Copyright LingoHut.com 680308
Mogu li vidjeti jelovnik?
ਦੁਹਰਾਉ
4/16
ਤੁਸੀਂ ਕੀ ਸਿਫਾਰਿਸ਼ ਕਰਦੇ ਹੋ?
© Copyright LingoHut.com 680308
Što preporučujete?
ਦੁਹਰਾਉ
5/16
ਕੀ ਸ਼ਾਮਲ ਕੀਤਾ ਗਿਆ ਹੈ?
© Copyright LingoHut.com 680308
Što je uključeno?
ਦੁਹਰਾਉ
6/16
ਕੀ ਇਹ ਸਲਾਦ ਨਾਲ ਆਉਂਦਾ/ਦੀ ਹੈ?
© Copyright LingoHut.com 680308
Je li to ide sa salatom?
ਦੁਹਰਾਉ
7/16
ਅੱਜ ਕਿਹੜਾ ਸੂਪ ਹੈ?
© Copyright LingoHut.com 680308
Koja je juha dana?
ਦੁਹਰਾਉ
8/16
ਅੱਜ ਦਾ ਖਾਸ ਕੀ ਹੈ?
© Copyright LingoHut.com 680308
Koji su današnji specijaliteti?
ਦੁਹਰਾਉ
9/16
ਤੁਸੀਂ ਕੀ ਖਾਣਾ ਚਾਹੁੰਦੇ ਹੋ?
© Copyright LingoHut.com 680308
Što biste željeli jesti?
ਦੁਹਰਾਉ
10/16
ਅੱਜ ਦੀ ਮਿਠਾਈ
© Copyright LingoHut.com 680308
Desert dana
ਦੁਹਰਾਉ
11/16
ਮੈਂ ਇੱਕ ਖੇਤਰੀ ਪਕਵਾਨ ਅਜ਼ਮਾਉਣਾ ਚਾਹੁੰਦਾ/ਦੀ ਹਾਂ
© Copyright LingoHut.com 680308
Htio bih probati neko regionalno jelo
ਦੁਹਰਾਉ
12/16
ਤੁਹਾਡੇ ਕੋਲ ਕਿਸ ਕਿਸਮ ਦਾ ਮੀਟ ਹੈ?
© Copyright LingoHut.com 680308
Koju vrstu mesa imate?
ਦੁਹਰਾਉ
13/16
ਮੈਨੂੰ ਇੱਕ ਨੈਪਕਿਨ ਦੀ ਲੋੜ ਹੈ
© Copyright LingoHut.com 680308
Trebam ubrus
ਦੁਹਰਾਉ
14/16
ਕੀ ਤੁਸੀਂ ਮੈਨੂੰ ਥੋੜ੍ਹਾ ਹੋਰ ਪਾਣੀ ਦੇ ਸਕਦੇ ਹੋ?
© Copyright LingoHut.com 680308
Možete li mi dati još vode?
ਦੁਹਰਾਉ
15/16
ਕੀ ਤੁਸੀਂ ਮੈਨੂੰ ਨਮਕ ਦੇ ਸਕਦੇ ਹੋ?
© Copyright LingoHut.com 680308
Možete li mi dodati sol?
ਦੁਹਰਾਉ
16/16
ਕੀ ਤੁਸੀਂ ਮੈਨੂੰ ਫਲ ਲਿਆ ਕੇ ਦੇ ਸਕਦੇ ਹੋ?
© Copyright LingoHut.com 680308
Možete li mi donijeti voće?
ਦੁਹਰਾਉ
Enable your microphone to begin recording
Hold to record, Release to listen
Recording