ਫਰੈਂਚ ਸਿੱਖੋ :: ਪਾਠ 71 ਰੈਸਟੋਰੈਂਟ ਵਿੱਚ
ਫਰੈਂਚ ਸ਼ਬਦਾਵਲੀ
ਤੁਸੀਂ ਇਸ ਨੂੰ ਫਰੈਂਚ ਵਿੱਚ ਕਿਵੇਂ ਕਹਿੰਦੇ ਹੋ? ਸਾਨੂੰ ਚਾਲ ਜਣਿਆਂ ਲਈ ਮੇਜ ਚਾਹੀਦੀ ਹੈ; ਮੈਂ ਦੋ ਜਣਿਆਂ ਲਈ ਮੇਜ ਰਾਖਵੀਂਆਂ ਕਰਨੀਆਂ ਚਾਹੁੰਦਾ/ਦੀ ਹਾਂ; ਕੀ ਮੈਂ ਮੀਨੂ ਵੇਖ ਸਕਦਾ/ਦੀ ਹਾਂ?; ਤੁਸੀਂ ਕੀ ਸਿਫਾਰਿਸ਼ ਕਰਦੇ ਹੋ?; ਕੀ ਸ਼ਾਮਲ ਕੀਤਾ ਗਿਆ ਹੈ?; ਕੀ ਇਹ ਸਲਾਦ ਨਾਲ ਆਉਂਦਾ/ਦੀ ਹੈ?; ਅੱਜ ਕਿਹੜਾ ਸੂਪ ਹੈ?; ਅੱਜ ਦਾ ਖਾਸ ਕੀ ਹੈ?; ਤੁਸੀਂ ਕੀ ਖਾਣਾ ਚਾਹੁੰਦੇ ਹੋ?; ਅੱਜ ਦੀ ਮਿਠਾਈ; ਮੈਂ ਇੱਕ ਖੇਤਰੀ ਪਕਵਾਨ ਅਜ਼ਮਾਉਣਾ ਚਾਹੁੰਦਾ/ਦੀ ਹਾਂ; ਤੁਹਾਡੇ ਕੋਲ ਕਿਸ ਕਿਸਮ ਦਾ ਮੀਟ ਹੈ?; ਮੈਨੂੰ ਇੱਕ ਨੈਪਕਿਨ ਦੀ ਲੋੜ ਹੈ; ਕੀ ਤੁਸੀਂ ਮੈਨੂੰ ਥੋੜ੍ਹਾ ਹੋਰ ਪਾਣੀ ਦੇ ਸਕਦੇ ਹੋ?; ਕੀ ਤੁਸੀਂ ਮੈਨੂੰ ਨਮਕ ਦੇ ਸਕਦੇ ਹੋ?; ਕੀ ਤੁਸੀਂ ਮੈਨੂੰ ਫਲ ਲਿਆ ਕੇ ਦੇ ਸਕਦੇ ਹੋ?;
1/16
ਸਾਨੂੰ ਚਾਲ ਜਣਿਆਂ ਲਈ ਮੇਜ ਚਾਹੀਦੀ ਹੈ
© Copyright LingoHut.com 681183
Nous avons besoin d'une table pour quatre
ਦੁਹਰਾਉ
2/16
ਮੈਂ ਦੋ ਜਣਿਆਂ ਲਈ ਮੇਜ ਰਾਖਵੀਂਆਂ ਕਰਨੀਆਂ ਚਾਹੁੰਦਾ/ਦੀ ਹਾਂ
© Copyright LingoHut.com 681183
Je voudrais réserver une table pour deux
ਦੁਹਰਾਉ
3/16
ਕੀ ਮੈਂ ਮੀਨੂ ਵੇਖ ਸਕਦਾ/ਦੀ ਹਾਂ?
© Copyright LingoHut.com 681183
Puis-je voir le menu?
ਦੁਹਰਾਉ
4/16
ਤੁਸੀਂ ਕੀ ਸਿਫਾਰਿਸ਼ ਕਰਦੇ ਹੋ?
© Copyright LingoHut.com 681183
Que recommandez-vous?
ਦੁਹਰਾਉ
5/16
ਕੀ ਸ਼ਾਮਲ ਕੀਤਾ ਗਿਆ ਹੈ?
© Copyright LingoHut.com 681183
Qu’est-ce qui est compris?
ਦੁਹਰਾਉ
6/16
ਕੀ ਇਹ ਸਲਾਦ ਨਾਲ ਆਉਂਦਾ/ਦੀ ਹੈ?
© Copyright LingoHut.com 681183
Est-ce que la salade est comprise?
ਦੁਹਰਾਉ
7/16
ਅੱਜ ਕਿਹੜਾ ਸੂਪ ਹੈ?
© Copyright LingoHut.com 681183
Quelle est la soupe du jour?
ਦੁਹਰਾਉ
8/16
ਅੱਜ ਦਾ ਖਾਸ ਕੀ ਹੈ?
© Copyright LingoHut.com 681183
Quel est le plat du jour?
ਦੁਹਰਾਉ
9/16
ਤੁਸੀਂ ਕੀ ਖਾਣਾ ਚਾਹੁੰਦੇ ਹੋ?
© Copyright LingoHut.com 681183
Avez-vous fait votre choix?
ਦੁਹਰਾਉ
10/16
ਅੱਜ ਦੀ ਮਿਠਾਈ
© Copyright LingoHut.com 681183
Le dessert du jour
ਦੁਹਰਾਉ
11/16
ਮੈਂ ਇੱਕ ਖੇਤਰੀ ਪਕਵਾਨ ਅਜ਼ਮਾਉਣਾ ਚਾਹੁੰਦਾ/ਦੀ ਹਾਂ
© Copyright LingoHut.com 681183
J’aimerais essayer un plat de l’endroit
ਦੁਹਰਾਉ
12/16
ਤੁਹਾਡੇ ਕੋਲ ਕਿਸ ਕਿਸਮ ਦਾ ਮੀਟ ਹੈ?
© Copyright LingoHut.com 681183
Quels types de viande proposez-vous?
ਦੁਹਰਾਉ
13/16
ਮੈਨੂੰ ਇੱਕ ਨੈਪਕਿਨ ਦੀ ਲੋੜ ਹੈ
© Copyright LingoHut.com 681183
Je voudrais une serviette
ਦੁਹਰਾਉ
14/16
ਕੀ ਤੁਸੀਂ ਮੈਨੂੰ ਥੋੜ੍ਹਾ ਹੋਰ ਪਾਣੀ ਦੇ ਸਕਦੇ ਹੋ?
© Copyright LingoHut.com 681183
Je voudrais encore de l'eau?
ਦੁਹਰਾਉ
15/16
ਕੀ ਤੁਸੀਂ ਮੈਨੂੰ ਨਮਕ ਦੇ ਸਕਦੇ ਹੋ?
© Copyright LingoHut.com 681183
Passez-moi le sel
ਦੁਹਰਾਉ
16/16
ਕੀ ਤੁਸੀਂ ਮੈਨੂੰ ਫਲ ਲਿਆ ਕੇ ਦੇ ਸਕਦੇ ਹੋ?
© Copyright LingoHut.com 681183
Pouvez-vous m’apporter des fruits?
ਦੁਹਰਾਉ
Enable your microphone to begin recording
Hold to record, Release to listen
Recording