ਯੂਨਾਨੀ ਭਾਸ਼ਾ ਸਿੱਖੋ :: ਪਾਠ 105 ਨੋਕਰੀ ਦੀ ਅਰਜ਼ੀ
ਯੂਨਾਨੀ ਸ਼ਬਦਾਵਲੀ
ਤੁਸੀਂ ਇਸ ਨੂੰ ਯੂਨਾਨੀ ਵਿੱਚ ਕਿਵੇਂ ਕਹਿੰਦੇ ਹੋ? ਮੈਨੂੰ ਇੱਕ ਨੌਕਰੀ ਚਾਹੀਦੀ ਹੈ; ਕੀ ਮੈਂ ਤੁਹਾਡਾ ਰੈਜ਼ਿਊਮੇ ਵੇਖ ਸਕਦਾ/ਦੀ ਹਾਂ?; ਮੇਰਾ ਰੈਜ਼ਿਊਮੇ ਇੱਥੇ ਹੈ; ਕੀ ਕੋਈ ਹਵਾਲੇ ਹਨ ਜਿਨ੍ਹਾਂ ਨਾਲ ਮੈਂ ਸੰਪਰਕ ਕਰ ਸਕਦਾ/ਦੀ ਹਾਂ?; ਮੇਰੇ ਹਵਾਲਿਆਂ ਦੀ ਸੂਚੀ ਇੱਥੇ ਹੈ; ਤੁਹਾਨੂੰ ਕਿੰਨਾ ਅਨੁਭਵ ਹੈ?; ਤੁਸੀਂ ਇਸ ਖੇਤਰ ਵਿੱਚ ਕਿੰਨੇ ਸਮੇਂ ਤੋਂ ਕੰਮ ਕਰ ਰਹੇ ਹੋ?; 2 ਸਾਲ; ਮੈਂ ਹਾਈ ਸਕੂਲ ਗ੍ਰੈਜ਼ੂਏਟ ਹਾਂ; ਮੈਂ ਕਾਲਜ ਗ੍ਰੈਜ਼ੂਏਟ ਹਾਂ; ਮੈਨੂੰ ਪਾਰਟ ਟਾਈਮ ਨੌਕਰੀ ਚਾਹੀਦੀ ਹੈ; ਮੈਂ ਫੁੱਲ ਟਾਈਮ ਕੰਮ ਕਰਨਾ ਚਹਾਂਗਾ/ਗੀ ਹਾਂ;
1/12
ਮੈਨੂੰ ਇੱਕ ਨੌਕਰੀ ਚਾਹੀਦੀ ਹੈ
© Copyright LingoHut.com 681717
Ψάχνω για δουλειά (Psákhno yia douliá)
ਦੁਹਰਾਉ
2/12
ਕੀ ਮੈਂ ਤੁਹਾਡਾ ਰੈਜ਼ਿਊਮੇ ਵੇਖ ਸਕਦਾ/ਦੀ ਹਾਂ?
© Copyright LingoHut.com 681717
Μπορώ να δω το βιογραφικό σας; (Boró na do to viographikó sas)
ਦੁਹਰਾਉ
3/12
ਮੇਰਾ ਰੈਜ਼ਿਊਮੇ ਇੱਥੇ ਹੈ
© Copyright LingoHut.com 681717
Ορίστε το βιογραφικό μου (Oríste to viographikó mou)
ਦੁਹਰਾਉ
4/12
ਕੀ ਕੋਈ ਹਵਾਲੇ ਹਨ ਜਿਨ੍ਹਾਂ ਨਾਲ ਮੈਂ ਸੰਪਰਕ ਕਰ ਸਕਦਾ/ਦੀ ਹਾਂ?
© Copyright LingoHut.com 681717
Μπορώ να επικοινωνήσω με άτομα για συστάσεις; (Boró na epikinoníso me átoma yia sistásis)
ਦੁਹਰਾਉ
5/12
ਮੇਰੇ ਹਵਾਲਿਆਂ ਦੀ ਸੂਚੀ ਇੱਥੇ ਹੈ
© Copyright LingoHut.com 681717
Ορίστε οι συστάσεις μου (Oríste i sistásis mou)
ਦੁਹਰਾਉ
6/12
ਤੁਹਾਨੂੰ ਕਿੰਨਾ ਅਨੁਭਵ ਹੈ?
© Copyright LingoHut.com 681717
Πόση εμπειρία έχετε; (Pósi empiría ékhete)
ਦੁਹਰਾਉ
7/12
ਤੁਸੀਂ ਇਸ ਖੇਤਰ ਵਿੱਚ ਕਿੰਨੇ ਸਮੇਂ ਤੋਂ ਕੰਮ ਕਰ ਰਹੇ ਹੋ?
© Copyright LingoHut.com 681717
Πόσο καιρό έχετε εργαστεί σε αυτόν τον τομέα; (Póso kairó ékhete ergastí se aftón ton toméa)
ਦੁਹਰਾਉ
8/12
2 ਸਾਲ
© Copyright LingoHut.com 681717
3 χρόνια (3 khrónia)
ਦੁਹਰਾਉ
9/12
ਮੈਂ ਹਾਈ ਸਕੂਲ ਗ੍ਰੈਜ਼ੂਏਟ ਹਾਂ
© Copyright LingoHut.com 681717
Είμαι απόφοιτος λυκείου (Ímai apóphitos likíou)
ਦੁਹਰਾਉ
10/12
ਮੈਂ ਕਾਲਜ ਗ੍ਰੈਜ਼ੂਏਟ ਹਾਂ
© Copyright LingoHut.com 681717
Είμαι απόφοιτος κολεγίου (Ímai apóphitos koleyíou)
ਦੁਹਰਾਉ
11/12
ਮੈਨੂੰ ਪਾਰਟ ਟਾਈਮ ਨੌਕਰੀ ਚਾਹੀਦੀ ਹੈ
© Copyright LingoHut.com 681717
Ψάχνω για εργασία μερικής απασχόλησης (Psákhno yia ergasía merikís apaskhólisis)
ਦੁਹਰਾਉ
12/12
ਮੈਂ ਫੁੱਲ ਟਾਈਮ ਕੰਮ ਕਰਨਾ ਚਹਾਂਗਾ/ਗੀ ਹਾਂ
© Copyright LingoHut.com 681717
Θα ήθελα μία εργασία πλήρους απασχόλησης (Tha íthela mía ergasía plírous apaskhólisis)
ਦੁਹਰਾਉ
Enable your microphone to begin recording
Hold to record, Release to listen
Recording