ਹਿੰਦੀ ਭਾਸ਼ਾ ਸਿੱਖੋ :: ਪਾਠ 57 ਕਪੜਿਆਂ ਲਈ ਖਰੀਦਦਾਰੀ
ਹਿੰਦੀ ਸ਼ਬਦਾਵਲੀ
ਤੁਸੀਂ ਇਸ ਨੂੰ ਹਿੰਦੀ ਵਿੱਚ ਕਿਵੇਂ ਕਹਿੰਦੇ ਹੋ? ਕੀ ਮੈਂ ਇਸ ਨੂੰ ਅਜ਼ਮਾ ਸਕਦਾ/ਦੀ ਹਾਂ?; ਚੇਂਜਿੰਗ ਰੂਮ ਕਿੱਥੇ ਹੈ?; ਵੱਡਾ; ਦਰਮਿਆਨਾ; ਛੋਟਾ; ਮੈਂ ਵੱਡਾ ਆਕਾਰ ਪਹਿਨਦਾ/ਦੀ ਹਾਂ; ਕੀ ਤੁਹਾਡੇ ਕੋਲ ਵੱਡਾ ਆਕਾਰ ਹੈ?; ਕੀ ਤੁਹਾਡੇ ਕੋਲ ਛੋਟਾ ਆਕਾਰ ਹੈ?; ਇਹ ਬਹੁਤ ਤੰਗ ਹੈ; ਇਹ ਮੈਨੂੰ ਚੰਗੀ ਤਰ੍ਹਾਂ ਫਿੱਟ ਬੈਠਦਾ ਹੈ; ਮੈਨੂੰ ਇਹ ਸ਼ਰਟ ਪਸੰਦ ਹੈ; ਕੀ ਤੁਸੀਂ ਰੇਨਕੋਟ ਵੇਚਦੇ ਹੋ?; ਕੀ ਤੁਸੀਂ ਮੈਨੂੰ ਕੁਝ ਸ਼ਰਟਾਂ ਵਿਖਾ ਸਕਦੇ ਹੋ?; ਰੰਗ ਮੇਰੇ 'ਤੇ ਨਹੀਂ ਜੱਚਦਾ; ਕੀ ਤੁਹਾਡੇ ਕੋਲ ਇਹ ਕਿਸੇ ਹੋਰ ਰੰਗ ਵਿੱਚ ਹੈ?; ਮੈਨੂੰ ਬਾਥਿੰਗ ਸੂਟ ਕਿੱਥੇ ਮਿਲ ਸਕਦਾ ਹੈ?; ਕੀ ਤੁਸੀਂ ਮੈਨੂੰ ਘੜੀ ਵਿਖਾ ਸਕਦੇ ਹੋ?;
1/17
ਕੀ ਮੈਂ ਇਸ ਨੂੰ ਅਜ਼ਮਾ ਸਕਦਾ/ਦੀ ਹਾਂ?
© Copyright LingoHut.com 681919
मैं यह कोशिश कर सकता हूँ?
ਦੁਹਰਾਉ
2/17
ਚੇਂਜਿੰਗ ਰੂਮ ਕਿੱਥੇ ਹੈ?
© Copyright LingoHut.com 681919
कपडे बदलने का कमरा कहां है?
ਦੁਹਰਾਉ
3/17
ਵੱਡਾ
© Copyright LingoHut.com 681919
बड़ा
ਦੁਹਰਾਉ
4/17
ਦਰਮਿਆਨਾ
© Copyright LingoHut.com 681919
मध्यम
ਦੁਹਰਾਉ
5/17
ਛੋਟਾ
© Copyright LingoHut.com 681919
छोटा
ਦੁਹਰਾਉ
6/17
ਮੈਂ ਵੱਡਾ ਆਕਾਰ ਪਹਿਨਦਾ/ਦੀ ਹਾਂ
© Copyright LingoHut.com 681919
मुझे एक साइज बड़ा चाहिये
ਦੁਹਰਾਉ
7/17
ਕੀ ਤੁਹਾਡੇ ਕੋਲ ਵੱਡਾ ਆਕਾਰ ਹੈ?
© Copyright LingoHut.com 681919
क्या आपके पास बड़ी साइज में है?
ਦੁਹਰਾਉ
8/17
ਕੀ ਤੁਹਾਡੇ ਕੋਲ ਛੋਟਾ ਆਕਾਰ ਹੈ?
© Copyright LingoHut.com 681919
क्या आपके पास छोटी साइज में है?
ਦੁਹਰਾਉ
9/17
ਇਹ ਬਹੁਤ ਤੰਗ ਹੈ
© Copyright LingoHut.com 681919
यह बहुत तंग है
ਦੁਹਰਾਉ
10/17
ਇਹ ਮੈਨੂੰ ਚੰਗੀ ਤਰ੍ਹਾਂ ਫਿੱਟ ਬੈਠਦਾ ਹੈ
© Copyright LingoHut.com 681919
यह मुझे अच्छी तरह से फिट बैठता है
ਦੁਹਰਾਉ
11/17
ਮੈਨੂੰ ਇਹ ਸ਼ਰਟ ਪਸੰਦ ਹੈ
© Copyright LingoHut.com 681919
मुझे यह शर्ट पसंद है
ਦੁਹਰਾਉ
12/17
ਕੀ ਤੁਸੀਂ ਰੇਨਕੋਟ ਵੇਚਦੇ ਹੋ?
© Copyright LingoHut.com 681919
क्या आप रेनकोट्स बेचते हैं?
ਦੁਹਰਾਉ
13/17
ਕੀ ਤੁਸੀਂ ਮੈਨੂੰ ਕੁਝ ਸ਼ਰਟਾਂ ਵਿਖਾ ਸਕਦੇ ਹੋ?
© Copyright LingoHut.com 681919
क्या आप मुझे कुछ शर्ट दिखा सकते हैं?
ਦੁਹਰਾਉ
14/17
ਰੰਗ ਮੇਰੇ 'ਤੇ ਨਹੀਂ ਜੱਚਦਾ
© Copyright LingoHut.com 681919
यह रंग मुझे नहीं भाता
ਦੁਹਰਾਉ
15/17
ਕੀ ਤੁਹਾਡੇ ਕੋਲ ਇਹ ਕਿਸੇ ਹੋਰ ਰੰਗ ਵਿੱਚ ਹੈ?
© Copyright LingoHut.com 681919
क्या आपके पास कोई और रंग में है?
ਦੁਹਰਾਉ
16/17
ਮੈਨੂੰ ਬਾਥਿੰਗ ਸੂਟ ਕਿੱਥੇ ਮਿਲ ਸਕਦਾ ਹੈ?
© Copyright LingoHut.com 681919
मुझे एक स्नान सूट कहाँ मिल सकता है?
ਦੁਹਰਾਉ
17/17
ਕੀ ਤੁਸੀਂ ਮੈਨੂੰ ਘੜੀ ਵਿਖਾ ਸਕਦੇ ਹੋ?
© Copyright LingoHut.com 681919
क्या आप मुझे घड़ी दिखा सकते हैं?
ਦੁਹਰਾਉ
Enable your microphone to begin recording
Hold to record, Release to listen
Recording