ਹਿੰਦੀ ਭਾਸ਼ਾ ਸਿੱਖੋ :: ਪਾਠ 90 ਡਾਕਟਰ: ਮੈਂ ਬਿਮਾਰ ਹਾਂ
ਹਿੰਦੀ ਸ਼ਬਦਾਵਲੀ
ਤੁਸੀਂ ਇਸ ਨੂੰ ਹਿੰਦੀ ਵਿੱਚ ਕਿਵੇਂ ਕਹਿੰਦੇ ਹੋ? ਮੈਨੂੰ ਚੰਗਾ ਮਹਿਸੂਸ ਨਹੀਂ ਹੋ ਰਿਹਾ; ਮੈਂ ਬਿਮਾਰ ਹਾਂ; ਮੈਨੂੰ ਪੇਟ ਦਰਦ ਹੈ; ਮੈਨੂੰ ਸਿਰ ਦਰਦ ਹੈ; ਮੈਨੂੰ ਉਲਟੀ ਕਰਨ ਦਾ ਮਨ ਕਰ ਰਿਹਾ ਹੈ; ਮੈਨੂੰ ਐਲਰਜੀ ਹੈ; ਮੈਨੂੰ ਦਸਤ ਲੱਗੇ ਹਨ; ਮੈਨੂੰ ਚੱਕਰ ਆ ਰਹੇ ਹਨ; ਮੈਨੂੰ ਮਾਈਗ੍ਰੇਨ ਹੈ; ਮੈਨੂੰ ਕੱਲ੍ਹ ਤੋਂ ਬੁਖਾਰ ਆਇਆ ਹੋਇਆ ਹੈ; ਮੈਨੂੰ ਦਰਦ ਲਈ ਦਵਾਈ ਦੀ ਲੋੜ ਹੈ; ਮੈਨੂੰ ਉੱਚ ਖੂਨ ਦਬਾਅ ਨਹੀਂ ਹੈ; ਮੈਂ ਗਰਭਵਤੀ ਹਾਂ; ਮੈਨੂੰ ਲਾਗ ਹੋ ਗਈ ਹੈ; ਕੀ ਇਹ ਗੰਭੀਰ ਹੈ?;
1/15
ਮੈਨੂੰ ਚੰਗਾ ਮਹਿਸੂਸ ਨਹੀਂ ਹੋ ਰਿਹਾ
© Copyright LingoHut.com 681952
मेरी तबियत ठीक नहीं लग रही है
ਦੁਹਰਾਉ
2/15
ਮੈਂ ਬਿਮਾਰ ਹਾਂ
© Copyright LingoHut.com 681952
मैं बीमार हूँ
ਦੁਹਰਾਉ
3/15
ਮੈਨੂੰ ਪੇਟ ਦਰਦ ਹੈ
© Copyright LingoHut.com 681952
मेरे पेट में दर्द है
ਦੁਹਰਾਉ
4/15
ਮੈਨੂੰ ਸਿਰ ਦਰਦ ਹੈ
© Copyright LingoHut.com 681952
मेरे सिर में दर्द है
ਦੁਹਰਾਉ
5/15
ਮੈਨੂੰ ਉਲਟੀ ਕਰਨ ਦਾ ਮਨ ਕਰ ਰਿਹਾ ਹੈ
© Copyright LingoHut.com 681952
मुझे मिचली आ रही
ਦੁਹਰਾਉ
6/15
ਮੈਨੂੰ ਐਲਰਜੀ ਹੈ
© Copyright LingoHut.com 681952
मुझे एलर्जी है
ਦੁਹਰਾਉ
7/15
ਮੈਨੂੰ ਦਸਤ ਲੱਗੇ ਹਨ
© Copyright LingoHut.com 681952
मुझे दस्त हो रहे हैं
ਦੁਹਰਾਉ
8/15
ਮੈਨੂੰ ਚੱਕਰ ਆ ਰਹੇ ਹਨ
© Copyright LingoHut.com 681952
मुझे चक्कर आ रहा है
ਦੁਹਰਾਉ
9/15
ਮੈਨੂੰ ਮਾਈਗ੍ਰੇਨ ਹੈ
© Copyright LingoHut.com 681952
मुझे माइग्रेन है
ਦੁਹਰਾਉ
10/15
ਮੈਨੂੰ ਕੱਲ੍ਹ ਤੋਂ ਬੁਖਾਰ ਆਇਆ ਹੋਇਆ ਹੈ
© Copyright LingoHut.com 681952
मुझे कल से बुखार है
ਦੁਹਰਾਉ
11/15
ਮੈਨੂੰ ਦਰਦ ਲਈ ਦਵਾਈ ਦੀ ਲੋੜ ਹੈ
© Copyright LingoHut.com 681952
मुझे दर्द के लिए दवा की जरूरत है
ਦੁਹਰਾਉ
12/15
ਮੈਨੂੰ ਉੱਚ ਖੂਨ ਦਬਾਅ ਨਹੀਂ ਹੈ
© Copyright LingoHut.com 681952
मुझे उच्च रक्तचाप नहीं है
ਦੁਹਰਾਉ
13/15
ਮੈਂ ਗਰਭਵਤੀ ਹਾਂ
© Copyright LingoHut.com 681952
मैं गर्भवती हूँ
ਦੁਹਰਾਉ
14/15
ਮੈਨੂੰ ਲਾਗ ਹੋ ਗਈ ਹੈ
© Copyright LingoHut.com 681952
मुझे ददोरे हुए हैं
ਦੁਹਰਾਉ
15/15
ਕੀ ਇਹ ਗੰਭੀਰ ਹੈ?
© Copyright LingoHut.com 681952
क्या यह गंभीर है?
ਦੁਹਰਾਉ
Enable your microphone to begin recording
Hold to record, Release to listen
Recording