ਜਾਪਾਨੀ ਸਿੱਖੋ :: ਪਾਠ 71 ਰੈਸਟੋਰੈਂਟ ਵਿੱਚ
ਜਾਪਾਨੀ ਸ਼ਬਦਾਵਲੀ
ਤੁਸੀਂ ਇਸ ਨੂੰ ਜਾਪਾਨੀ ਵਿੱਚ ਕਿਵੇਂ ਕਹਿੰਦੇ ਹੋ? ਸਾਨੂੰ ਚਾਲ ਜਣਿਆਂ ਲਈ ਮੇਜ ਚਾਹੀਦੀ ਹੈ; ਮੈਂ ਦੋ ਜਣਿਆਂ ਲਈ ਮੇਜ ਰਾਖਵੀਂਆਂ ਕਰਨੀਆਂ ਚਾਹੁੰਦਾ/ਦੀ ਹਾਂ; ਕੀ ਮੈਂ ਮੀਨੂ ਵੇਖ ਸਕਦਾ/ਦੀ ਹਾਂ?; ਤੁਸੀਂ ਕੀ ਸਿਫਾਰਿਸ਼ ਕਰਦੇ ਹੋ?; ਕੀ ਸ਼ਾਮਲ ਕੀਤਾ ਗਿਆ ਹੈ?; ਕੀ ਇਹ ਸਲਾਦ ਨਾਲ ਆਉਂਦਾ/ਦੀ ਹੈ?; ਅੱਜ ਕਿਹੜਾ ਸੂਪ ਹੈ?; ਅੱਜ ਦਾ ਖਾਸ ਕੀ ਹੈ?; ਤੁਸੀਂ ਕੀ ਖਾਣਾ ਚਾਹੁੰਦੇ ਹੋ?; ਅੱਜ ਦੀ ਮਿਠਾਈ; ਮੈਂ ਇੱਕ ਖੇਤਰੀ ਪਕਵਾਨ ਅਜ਼ਮਾਉਣਾ ਚਾਹੁੰਦਾ/ਦੀ ਹਾਂ; ਤੁਹਾਡੇ ਕੋਲ ਕਿਸ ਕਿਸਮ ਦਾ ਮੀਟ ਹੈ?; ਮੈਨੂੰ ਇੱਕ ਨੈਪਕਿਨ ਦੀ ਲੋੜ ਹੈ; ਕੀ ਤੁਸੀਂ ਮੈਨੂੰ ਥੋੜ੍ਹਾ ਹੋਰ ਪਾਣੀ ਦੇ ਸਕਦੇ ਹੋ?; ਕੀ ਤੁਸੀਂ ਮੈਨੂੰ ਨਮਕ ਦੇ ਸਕਦੇ ਹੋ?; ਕੀ ਤੁਸੀਂ ਮੈਨੂੰ ਫਲ ਲਿਆ ਕੇ ਦੇ ਸਕਦੇ ਹੋ?;
1/16
ਸਾਨੂੰ ਚਾਲ ਜਣਿਆਂ ਲਈ ਮੇਜ ਚਾਹੀਦੀ ਹੈ
© Copyright LingoHut.com 682558
4名分のテーブルをお願いします (yon meibun no teーburu wo onegai shi masu)
ਦੁਹਰਾਉ
2/16
ਮੈਂ ਦੋ ਜਣਿਆਂ ਲਈ ਮੇਜ ਰਾਖਵੀਂਆਂ ਕਰਨੀਆਂ ਚਾਹੁੰਦਾ/ਦੀ ਹਾਂ
© Copyright LingoHut.com 682558
2名分のテーブルの予約をお願いします (ni meibun no teーburu no yoyaku wo onegai shi masu)
ਦੁਹਰਾਉ
3/16
ਕੀ ਮੈਂ ਮੀਨੂ ਵੇਖ ਸਕਦਾ/ਦੀ ਹਾਂ?
© Copyright LingoHut.com 682558
メニューを見せていただけますか? (menyuー wo mise te i ta dake masu ka)
ਦੁਹਰਾਉ
4/16
ਤੁਸੀਂ ਕੀ ਸਿਫਾਰਿਸ਼ ਕਰਦੇ ਹੋ?
© Copyright LingoHut.com 682558
お勧めは何ですか? (o susume wa nani desu ka)
ਦੁਹਰਾਉ
5/16
ਕੀ ਸ਼ਾਮਲ ਕੀਤਾ ਗਿਆ ਹੈ?
© Copyright LingoHut.com 682558
何が含まれていますか? (nani ga fukuma re te i masu ka)
ਦੁਹਰਾਉ
6/16
ਕੀ ਇਹ ਸਲਾਦ ਨਾਲ ਆਉਂਦਾ/ਦੀ ਹੈ?
© Copyright LingoHut.com 682558
サラダは付いていますか? (sarada wa tsui te i masu ka)
ਦੁਹਰਾਉ
7/16
ਅੱਜ ਕਿਹੜਾ ਸੂਪ ਹੈ?
© Copyright LingoHut.com 682558
本日のスープは何ですか? (honjitsu no suーpu wa nani desu ka)
ਦੁਹਰਾਉ
8/16
ਅੱਜ ਦਾ ਖਾਸ ਕੀ ਹੈ?
© Copyright LingoHut.com 682558
本日のお薦め料理は何ですか? (honjitsu no osusume ryouri wa nani desu ka)
ਦੁਹਰਾਉ
9/16
ਤੁਸੀਂ ਕੀ ਖਾਣਾ ਚਾਹੁੰਦੇ ਹੋ?
© Copyright LingoHut.com 682558
何を食べたいですか? (nani wo tabe tai desu ka)
ਦੁਹਰਾਉ
10/16
ਅੱਜ ਦੀ ਮਿਠਾਈ
© Copyright LingoHut.com 682558
本日のデザート (honjitsu no dezaーto)
ਦੁਹਰਾਉ
11/16
ਮੈਂ ਇੱਕ ਖੇਤਰੀ ਪਕਵਾਨ ਅਜ਼ਮਾਉਣਾ ਚਾਹੁੰਦਾ/ਦੀ ਹਾਂ
© Copyright LingoHut.com 682558
地元料理を試してみたいです (jimoto ryōri o tameshite mitaidesu)
ਦੁਹਰਾਉ
12/16
ਤੁਹਾਡੇ ਕੋਲ ਕਿਸ ਕਿਸਮ ਦਾ ਮੀਟ ਹੈ?
© Copyright LingoHut.com 682558
どんな種類の肉ですか? (donna shurui no niku desu ka)
ਦੁਹਰਾਉ
13/16
ਮੈਨੂੰ ਇੱਕ ਨੈਪਕਿਨ ਦੀ ਲੋੜ ਹੈ
© Copyright LingoHut.com 682558
ナプキンをお願いします (napukin wo onegai shi masu)
ਦੁਹਰਾਉ
14/16
ਕੀ ਤੁਸੀਂ ਮੈਨੂੰ ਥੋੜ੍ਹਾ ਹੋਰ ਪਾਣੀ ਦੇ ਸਕਦੇ ਹੋ?
© Copyright LingoHut.com 682558
お水をもう少しいただけますか? (o mizu wo mousukoshi itadake masu ka)
ਦੁਹਰਾਉ
15/16
ਕੀ ਤੁਸੀਂ ਮੈਨੂੰ ਨਮਕ ਦੇ ਸਕਦੇ ਹੋ?
© Copyright LingoHut.com 682558
塩を取ってもらえますか? (shio wo to tte morae masu ka)
ਦੁਹਰਾਉ
16/16
ਕੀ ਤੁਸੀਂ ਮੈਨੂੰ ਫਲ ਲਿਆ ਕੇ ਦੇ ਸਕਦੇ ਹੋ?
© Copyright LingoHut.com 682558
フルーツを持って来てもらえますか? (furuーtsu wo mo tte ki te morae masu ka)
ਦੁਹਰਾਉ
Enable your microphone to begin recording
Hold to record, Release to listen
Recording