ਕੋਰੀਆਈ ਭਾਸ਼ਾ ਸਿੱਖੋ :: ਪਾਠ 105 ਨੋਕਰੀ ਦੀ ਅਰਜ਼ੀ
ਕੋਰੀਆਈ ਸ਼ਬਦਾਵਲੀ
ਤੁਸੀਂ ਇਸ ਨੂੰ ਕੋਰੀਆਈ ਵਿੱਚ ਕਿਵੇਂ ਕਹਿੰਦੇ ਹੋ? ਮੈਨੂੰ ਇੱਕ ਨੌਕਰੀ ਚਾਹੀਦੀ ਹੈ; ਕੀ ਮੈਂ ਤੁਹਾਡਾ ਰੈਜ਼ਿਊਮੇ ਵੇਖ ਸਕਦਾ/ਦੀ ਹਾਂ?; ਮੇਰਾ ਰੈਜ਼ਿਊਮੇ ਇੱਥੇ ਹੈ; ਕੀ ਕੋਈ ਹਵਾਲੇ ਹਨ ਜਿਨ੍ਹਾਂ ਨਾਲ ਮੈਂ ਸੰਪਰਕ ਕਰ ਸਕਦਾ/ਦੀ ਹਾਂ?; ਮੇਰੇ ਹਵਾਲਿਆਂ ਦੀ ਸੂਚੀ ਇੱਥੇ ਹੈ; ਤੁਹਾਨੂੰ ਕਿੰਨਾ ਅਨੁਭਵ ਹੈ?; ਤੁਸੀਂ ਇਸ ਖੇਤਰ ਵਿੱਚ ਕਿੰਨੇ ਸਮੇਂ ਤੋਂ ਕੰਮ ਕਰ ਰਹੇ ਹੋ?; 2 ਸਾਲ; ਮੈਂ ਹਾਈ ਸਕੂਲ ਗ੍ਰੈਜ਼ੂਏਟ ਹਾਂ; ਮੈਂ ਕਾਲਜ ਗ੍ਰੈਜ਼ੂਏਟ ਹਾਂ; ਮੈਨੂੰ ਪਾਰਟ ਟਾਈਮ ਨੌਕਰੀ ਚਾਹੀਦੀ ਹੈ; ਮੈਂ ਫੁੱਲ ਟਾਈਮ ਕੰਮ ਕਰਨਾ ਚਹਾਂਗਾ/ਗੀ ਹਾਂ;
1/12
ਮੈਨੂੰ ਇੱਕ ਨੌਕਰੀ ਚਾਹੀਦੀ ਹੈ
© Copyright LingoHut.com 682717
일자리를 찾고 있습니다 (iljarireul chajgo issseupnida)
ਦੁਹਰਾਉ
2/12
ਕੀ ਮੈਂ ਤੁਹਾਡਾ ਰੈਜ਼ਿਊਮੇ ਵੇਖ ਸਕਦਾ/ਦੀ ਹਾਂ?
© Copyright LingoHut.com 682717
이력서를 볼 수 있을까요? (iryeokseoreul bol su isseulkkayo)
ਦੁਹਰਾਉ
3/12
ਮੇਰਾ ਰੈਜ਼ਿਊਮੇ ਇੱਥੇ ਹੈ
© Copyright LingoHut.com 682717
여기 제 이력서입니다 (yeogi je iryeokseoipnida)
ਦੁਹਰਾਉ
4/12
ਕੀ ਕੋਈ ਹਵਾਲੇ ਹਨ ਜਿਨ੍ਹਾਂ ਨਾਲ ਮੈਂ ਸੰਪਰਕ ਕਰ ਸਕਦਾ/ਦੀ ਹਾਂ?
© Copyright LingoHut.com 682717
연락 가능한 추천인 연락처를 주실 수 있나요? (yeonrak ganeunghan chucheonin yeonrakcheoreul jusil su issnayo)
ਦੁਹਰਾਉ
5/12
ਮੇਰੇ ਹਵਾਲਿਆਂ ਦੀ ਸੂਚੀ ਇੱਥੇ ਹੈ
© Copyright LingoHut.com 682717
이것은 제 추천인 목록입니다 (igeoseun je chucheonin mokrogipnida)
ਦੁਹਰਾਉ
6/12
ਤੁਹਾਨੂੰ ਕਿੰਨਾ ਅਨੁਭਵ ਹੈ?
© Copyright LingoHut.com 682717
경력이 얼마나 되나요? (gyeongryeogi eolmana doenayo)
ਦੁਹਰਾਉ
7/12
ਤੁਸੀਂ ਇਸ ਖੇਤਰ ਵਿੱਚ ਕਿੰਨੇ ਸਮੇਂ ਤੋਂ ਕੰਮ ਕਰ ਰਹੇ ਹੋ?
© Copyright LingoHut.com 682717
이 분야에서 얼마나 일을 했나요? (i bunyaeseo eolmana ireul haessnayo)
ਦੁਹਰਾਉ
8/12
2 ਸਾਲ
© Copyright LingoHut.com 682717
3년입니다 (3nyeonipnida)
ਦੁਹਰਾਉ
9/12
ਮੈਂ ਹਾਈ ਸਕੂਲ ਗ੍ਰੈਜ਼ੂਏਟ ਹਾਂ
© Copyright LingoHut.com 682717
저는 고졸자입니다 (jeoneun gojoljaipnida)
ਦੁਹਰਾਉ
10/12
ਮੈਂ ਕਾਲਜ ਗ੍ਰੈਜ਼ੂਏਟ ਹਾਂ
© Copyright LingoHut.com 682717
저는 대졸자입니다 (jeoneun daejoljaipnida)
ਦੁਹਰਾਉ
11/12
ਮੈਨੂੰ ਪਾਰਟ ਟਾਈਮ ਨੌਕਰੀ ਚਾਹੀਦੀ ਹੈ
© Copyright LingoHut.com 682717
저는 아르바이트 일자리를 찾고 있어요 (jeoneun areubaiteu iljarireul chajgo isseoyo)
ਦੁਹਰਾਉ
12/12
ਮੈਂ ਫੁੱਲ ਟਾਈਮ ਕੰਮ ਕਰਨਾ ਚਹਾਂਗਾ/ਗੀ ਹਾਂ
© Copyright LingoHut.com 682717
정규직으로 일하고 싶습니다 (jeonggyujigeuro ilhago sipseupnida)
ਦੁਹਰਾਉ
Enable your microphone to begin recording
Hold to record, Release to listen
Recording