ਸਵੀਡਿਸ਼ ਸਿੱਖੋ :: ਪਾਠ 71 ਰੈਸਟੋਰੈਂਟ ਵਿੱਚ
ਸਵੀਡਿਸ਼ ਸ਼ਬਦਾਵਲੀ
ਤੁਸੀਂ ਇਸ ਨੂੰ ਸਵੀਡਿਸ਼ ਵਿੱਚ ਕਿਵੇਂ ਕਹਿੰਦੇ ਹੋ? ਸਾਨੂੰ ਚਾਲ ਜਣਿਆਂ ਲਈ ਮੇਜ ਚਾਹੀਦੀ ਹੈ; ਮੈਂ ਦੋ ਜਣਿਆਂ ਲਈ ਮੇਜ ਰਾਖਵੀਂਆਂ ਕਰਨੀਆਂ ਚਾਹੁੰਦਾ/ਦੀ ਹਾਂ; ਕੀ ਮੈਂ ਮੀਨੂ ਵੇਖ ਸਕਦਾ/ਦੀ ਹਾਂ?; ਤੁਸੀਂ ਕੀ ਸਿਫਾਰਿਸ਼ ਕਰਦੇ ਹੋ?; ਕੀ ਸ਼ਾਮਲ ਕੀਤਾ ਗਿਆ ਹੈ?; ਕੀ ਇਹ ਸਲਾਦ ਨਾਲ ਆਉਂਦਾ/ਦੀ ਹੈ?; ਅੱਜ ਕਿਹੜਾ ਸੂਪ ਹੈ?; ਅੱਜ ਦਾ ਖਾਸ ਕੀ ਹੈ?; ਤੁਸੀਂ ਕੀ ਖਾਣਾ ਚਾਹੁੰਦੇ ਹੋ?; ਅੱਜ ਦੀ ਮਿਠਾਈ; ਮੈਂ ਇੱਕ ਖੇਤਰੀ ਪਕਵਾਨ ਅਜ਼ਮਾਉਣਾ ਚਾਹੁੰਦਾ/ਦੀ ਹਾਂ; ਤੁਹਾਡੇ ਕੋਲ ਕਿਸ ਕਿਸਮ ਦਾ ਮੀਟ ਹੈ?; ਮੈਨੂੰ ਇੱਕ ਨੈਪਕਿਨ ਦੀ ਲੋੜ ਹੈ; ਕੀ ਤੁਸੀਂ ਮੈਨੂੰ ਥੋੜ੍ਹਾ ਹੋਰ ਪਾਣੀ ਦੇ ਸਕਦੇ ਹੋ?; ਕੀ ਤੁਸੀਂ ਮੈਨੂੰ ਨਮਕ ਦੇ ਸਕਦੇ ਹੋ?; ਕੀ ਤੁਸੀਂ ਮੈਨੂੰ ਫਲ ਲਿਆ ਕੇ ਦੇ ਸਕਦੇ ਹੋ?;
1/16
ਸਾਨੂੰ ਚਾਲ ਜਣਿਆਂ ਲਈ ਮੇਜ ਚਾਹੀਦੀ ਹੈ
© Copyright LingoHut.com 684058
Vi behöver ett bord för fyra
ਦੁਹਰਾਉ
2/16
ਮੈਂ ਦੋ ਜਣਿਆਂ ਲਈ ਮੇਜ ਰਾਖਵੀਂਆਂ ਕਰਨੀਆਂ ਚਾਹੁੰਦਾ/ਦੀ ਹਾਂ
© Copyright LingoHut.com 684058
Jag skulle vilja boka bord för två
ਦੁਹਰਾਉ
3/16
ਕੀ ਮੈਂ ਮੀਨੂ ਵੇਖ ਸਕਦਾ/ਦੀ ਹਾਂ?
© Copyright LingoHut.com 684058
Skulle jag kunna få se på menyn?
ਦੁਹਰਾਉ
4/16
ਤੁਸੀਂ ਕੀ ਸਿਫਾਰਿਸ਼ ਕਰਦੇ ਹੋ?
© Copyright LingoHut.com 684058
Vad rekommenderar du?
ਦੁਹਰਾਉ
5/16
ਕੀ ਸ਼ਾਮਲ ਕੀਤਾ ਗਿਆ ਹੈ?
© Copyright LingoHut.com 684058
Vad ingår?
ਦੁਹਰਾਉ
6/16
ਕੀ ਇਹ ਸਲਾਦ ਨਾਲ ਆਉਂਦਾ/ਦੀ ਹੈ?
© Copyright LingoHut.com 684058
Serveras den med sallad?
ਦੁਹਰਾਉ
7/16
ਅੱਜ ਕਿਹੜਾ ਸੂਪ ਹੈ?
© Copyright LingoHut.com 684058
Vad är dagens soppa?
ਦੁਹਰਾਉ
8/16
ਅੱਜ ਦਾ ਖਾਸ ਕੀ ਹੈ?
© Copyright LingoHut.com 684058
Vad är dagens special?
ਦੁਹਰਾਉ
9/16
ਤੁਸੀਂ ਕੀ ਖਾਣਾ ਚਾਹੁੰਦੇ ਹੋ?
© Copyright LingoHut.com 684058
Vad skulle du vilja äta?
ਦੁਹਰਾਉ
10/16
ਅੱਜ ਦੀ ਮਿਠਾਈ
© Copyright LingoHut.com 684058
Dagens efterrätt
ਦੁਹਰਾਉ
11/16
ਮੈਂ ਇੱਕ ਖੇਤਰੀ ਪਕਵਾਨ ਅਜ਼ਮਾਉਣਾ ਚਾਹੁੰਦਾ/ਦੀ ਹਾਂ
© Copyright LingoHut.com 684058
Jag skulle vilja prova en lokal rätt
ਦੁਹਰਾਉ
12/16
ਤੁਹਾਡੇ ਕੋਲ ਕਿਸ ਕਿਸਮ ਦਾ ਮੀਟ ਹੈ?
© Copyright LingoHut.com 684058
Vilka slags kött har du?
ਦੁਹਰਾਉ
13/16
ਮੈਨੂੰ ਇੱਕ ਨੈਪਕਿਨ ਦੀ ਲੋੜ ਹੈ
© Copyright LingoHut.com 684058
Jag behöver en servett
ਦੁਹਰਾਉ
14/16
ਕੀ ਤੁਸੀਂ ਮੈਨੂੰ ਥੋੜ੍ਹਾ ਹੋਰ ਪਾਣੀ ਦੇ ਸਕਦੇ ਹੋ?
© Copyright LingoHut.com 684058
Kan jag få lite mer vatten?
ਦੁਹਰਾਉ
15/16
ਕੀ ਤੁਸੀਂ ਮੈਨੂੰ ਨਮਕ ਦੇ ਸਕਦੇ ਹੋ?
© Copyright LingoHut.com 684058
Kan du skicka mig saltet?
ਦੁਹਰਾਉ
16/16
ਕੀ ਤੁਸੀਂ ਮੈਨੂੰ ਫਲ ਲਿਆ ਕੇ ਦੇ ਸਕਦੇ ਹੋ?
© Copyright LingoHut.com 684058
Kan du hämta frukt åt mig?
ਦੁਹਰਾਉ
Enable your microphone to begin recording
Hold to record, Release to listen
Recording