ਤੁਰਕਿਸ਼ ਸਿੱਖੋ :: ਪਾਠ 71 ਰੈਸਟੋਰੈਂਟ ਵਿੱਚ
ਤੁਰਕਿਸ਼ ਸ਼ਬਦਾਵਲੀ
ਤੁਸੀਂ ਇਸ ਨੂੰ ਤੁਰਕਿਸ਼ ਵਿੱਚ ਕਿਵੇਂ ਕਹਿੰਦੇ ਹੋ? ਸਾਨੂੰ ਚਾਲ ਜਣਿਆਂ ਲਈ ਮੇਜ ਚਾਹੀਦੀ ਹੈ; ਮੈਂ ਦੋ ਜਣਿਆਂ ਲਈ ਮੇਜ ਰਾਖਵੀਂਆਂ ਕਰਨੀਆਂ ਚਾਹੁੰਦਾ/ਦੀ ਹਾਂ; ਕੀ ਮੈਂ ਮੀਨੂ ਵੇਖ ਸਕਦਾ/ਦੀ ਹਾਂ?; ਤੁਸੀਂ ਕੀ ਸਿਫਾਰਿਸ਼ ਕਰਦੇ ਹੋ?; ਕੀ ਸ਼ਾਮਲ ਕੀਤਾ ਗਿਆ ਹੈ?; ਕੀ ਇਹ ਸਲਾਦ ਨਾਲ ਆਉਂਦਾ/ਦੀ ਹੈ?; ਅੱਜ ਕਿਹੜਾ ਸੂਪ ਹੈ?; ਅੱਜ ਦਾ ਖਾਸ ਕੀ ਹੈ?; ਤੁਸੀਂ ਕੀ ਖਾਣਾ ਚਾਹੁੰਦੇ ਹੋ?; ਅੱਜ ਦੀ ਮਿਠਾਈ; ਮੈਂ ਇੱਕ ਖੇਤਰੀ ਪਕਵਾਨ ਅਜ਼ਮਾਉਣਾ ਚਾਹੁੰਦਾ/ਦੀ ਹਾਂ; ਤੁਹਾਡੇ ਕੋਲ ਕਿਸ ਕਿਸਮ ਦਾ ਮੀਟ ਹੈ?; ਮੈਨੂੰ ਇੱਕ ਨੈਪਕਿਨ ਦੀ ਲੋੜ ਹੈ; ਕੀ ਤੁਸੀਂ ਮੈਨੂੰ ਥੋੜ੍ਹਾ ਹੋਰ ਪਾਣੀ ਦੇ ਸਕਦੇ ਹੋ?; ਕੀ ਤੁਸੀਂ ਮੈਨੂੰ ਨਮਕ ਦੇ ਸਕਦੇ ਹੋ?; ਕੀ ਤੁਸੀਂ ਮੈਨੂੰ ਫਲ ਲਿਆ ਕੇ ਦੇ ਸਕਦੇ ਹੋ?;
1/16
ਸਾਨੂੰ ਚਾਲ ਜਣਿਆਂ ਲਈ ਮੇਜ ਚਾਹੀਦੀ ਹੈ
© Copyright LingoHut.com 684933
Bize dört kişilik bir masa lazım
ਦੁਹਰਾਉ
2/16
ਮੈਂ ਦੋ ਜਣਿਆਂ ਲਈ ਮੇਜ ਰਾਖਵੀਂਆਂ ਕਰਨੀਆਂ ਚਾਹੁੰਦਾ/ਦੀ ਹਾਂ
© Copyright LingoHut.com 684933
İki kişilik bir masa ayırtmak istiyorum
ਦੁਹਰਾਉ
3/16
ਕੀ ਮੈਂ ਮੀਨੂ ਵੇਖ ਸਕਦਾ/ਦੀ ਹਾਂ?
© Copyright LingoHut.com 684933
Menüyü görebilir miyim?
ਦੁਹਰਾਉ
4/16
ਤੁਸੀਂ ਕੀ ਸਿਫਾਰਿਸ਼ ਕਰਦੇ ਹੋ?
© Copyright LingoHut.com 684933
Ne tavsiye edersiniz?
ਦੁਹਰਾਉ
5/16
ਕੀ ਸ਼ਾਮਲ ਕੀਤਾ ਗਿਆ ਹੈ?
© Copyright LingoHut.com 684933
Neler dahil?
ਦੁਹਰਾਉ
6/16
ਕੀ ਇਹ ਸਲਾਦ ਨਾਲ ਆਉਂਦਾ/ਦੀ ਹੈ?
© Copyright LingoHut.com 684933
Salatayla beraber mi geliyor?
ਦੁਹਰਾਉ
7/16
ਅੱਜ ਕਿਹੜਾ ਸੂਪ ਹੈ?
© Copyright LingoHut.com 684933
Günün çorbası nedir?
ਦੁਹਰਾਉ
8/16
ਅੱਜ ਦਾ ਖਾਸ ਕੀ ਹੈ?
© Copyright LingoHut.com 684933
Bugünün spesiyalleri neler?
ਦੁਹਰਾਉ
9/16
ਤੁਸੀਂ ਕੀ ਖਾਣਾ ਚਾਹੁੰਦੇ ਹੋ?
© Copyright LingoHut.com 684933
Ne yemek istersiniz?
ਦੁਹਰਾਉ
10/16
ਅੱਜ ਦੀ ਮਿਠਾਈ
© Copyright LingoHut.com 684933
Günün tatlısı
ਦੁਹਰਾਉ
11/16
ਮੈਂ ਇੱਕ ਖੇਤਰੀ ਪਕਵਾਨ ਅਜ਼ਮਾਉਣਾ ਚਾਹੁੰਦਾ/ਦੀ ਹਾਂ
© Copyright LingoHut.com 684933
Yöresel bir yemek denemek istiyorum
ਦੁਹਰਾਉ
12/16
ਤੁਹਾਡੇ ਕੋਲ ਕਿਸ ਕਿਸਮ ਦਾ ਮੀਟ ਹੈ?
© Copyright LingoHut.com 684933
Ne tür etiniz var?
ਦੁਹਰਾਉ
13/16
ਮੈਨੂੰ ਇੱਕ ਨੈਪਕਿਨ ਦੀ ਲੋੜ ਹੈ
© Copyright LingoHut.com 684933
Peçete lazım
ਦੁਹਰਾਉ
14/16
ਕੀ ਤੁਸੀਂ ਮੈਨੂੰ ਥੋੜ੍ਹਾ ਹੋਰ ਪਾਣੀ ਦੇ ਸਕਦੇ ਹੋ?
© Copyright LingoHut.com 684933
Bana biraz daha su verebilir misiniz?
ਦੁਹਰਾਉ
15/16
ਕੀ ਤੁਸੀਂ ਮੈਨੂੰ ਨਮਕ ਦੇ ਸਕਦੇ ਹੋ?
© Copyright LingoHut.com 684933
Tuzu uzatır mısınız?
ਦੁਹਰਾਉ
16/16
ਕੀ ਤੁਸੀਂ ਮੈਨੂੰ ਫਲ ਲਿਆ ਕੇ ਦੇ ਸਕਦੇ ਹੋ?
© Copyright LingoHut.com 684933
Meyve getirebilir misiniz?
ਦੁਹਰਾਉ
Enable your microphone to begin recording
Hold to record, Release to listen
Recording