ਯੂਕਰੇਨੀਆਈ ਭਾਸ਼ਾ ਸਿੱਖੋ :: ਪਾਠ 97 ਹੋਟਲ ਰਿਜ਼ਰਵੇਸ਼ਨ
ਯੂਕਰੇਨੀਆਈ ਸ਼ਬਦਾਵਲੀ
ਤੁਸੀਂ ਇਸ ਨੂੰ ਯੂਕਰੇਨੀਆਈ ਵਿੱਚ ਕਿਵੇਂ ਕਹਿੰਦੇ ਹੋ? ਹੋਟਲ ਕਮਰਾ; ਮੈਂ ਰਾਖਵਾਂਕਰਨ ਕਰਵਾਇਆ ਹੋਇਆ ਹੈ; ਮੇਰੇ ਕੋਲ ਰਾਖਵਾਂਕਰਨ ਨਹੀਂ ਹੈ; ਕੀ ਤੁਹਾਡੇ ਕੋਲ ਕੋਈ ਕਮਰਾ ਉਪਲਬਧ ਹੈ?; ਕੀ ਮੈਂ ਕਮਰਾ ਵੇਖ ਸਕਦਾ/ਦੀ ਹਾਂ?; ਇਸ ਦਾ ਪ੍ਰਤੀ ਰਾਤ ਦਾ ਕਿੰਨਾ ਖਰਚਾ ਹੁੰਦਾ ਹੈ?; ਇਸ ਦਾ ਪ੍ਰਤੀ ਹਫ਼ਤਾ ਕਿੰਨਾ ਖਰਚਾ ਹੁੰਦਾ ਹੈ?; ਮੈਂ ਤਿੰਨ ਹਫ਼ਤਿਆਂ ਲਈ ਰੁਕਾਂਗਾ/ਗੀ; ਅਸੀਂ ਇੱਥੇ ਦੋ ਹਫ਼ਤੇ ਲਈ ਹਾਂ; ਮੈਂ ਇੱਕ ਮਹਿਮਾਨ ਹਾਂ; ਸਾਨੂੰ 3 ਕੁੰਜੀਆਂ ਦੀ ਲੋੜ ਹੈ; ਲਿਫ਼ਟ ਕਿੱਥੇ ਹੈ?; ਕੀ ਕਮਰੇ ਵਿੱਚ ਡਬਲ ਬੈੱਡ ਹੈ?; ਕੀ ਇਸ ਵਿੱਚ ਨਿੱਜੀ ਇਸ਼ਨਾਨਘਰ ਹੈ?; ਅਸੀਂ ਸਮੁੰਦਰੀ ਦ੍ਰਿਸ਼ ਵੇਖਣਾ ਚਾਹਾਂਗੇ;
1/15
ਹੋਟਲ ਕਮਰਾ
© Copyright LingoHut.com 685084
Номер в готелі (nomer v hoteli)
ਦੁਹਰਾਉ
2/15
ਮੈਂ ਰਾਖਵਾਂਕਰਨ ਕਰਵਾਇਆ ਹੋਇਆ ਹੈ
© Copyright LingoHut.com 685084
У мене є бронь (u mene ye bron)
ਦੁਹਰਾਉ
3/15
ਮੇਰੇ ਕੋਲ ਰਾਖਵਾਂਕਰਨ ਨਹੀਂ ਹੈ
© Copyright LingoHut.com 685084
У мене немає бронювання (u mene nemaie broniuvannia)
ਦੁਹਰਾਉ
4/15
ਕੀ ਤੁਹਾਡੇ ਕੋਲ ਕੋਈ ਕਮਰਾ ਉਪਲਬਧ ਹੈ?
© Copyright LingoHut.com 685084
Чи є у вас вільні номери? (chy ye u vas vilni nomery)
ਦੁਹਰਾਉ
5/15
ਕੀ ਮੈਂ ਕਮਰਾ ਵੇਖ ਸਕਦਾ/ਦੀ ਹਾਂ?
© Copyright LingoHut.com 685084
Чи можу я оглянути номер? (chy mozhu ya ohlianuty nomer)
ਦੁਹਰਾਉ
6/15
ਇਸ ਦਾ ਪ੍ਰਤੀ ਰਾਤ ਦਾ ਕਿੰਨਾ ਖਰਚਾ ਹੁੰਦਾ ਹੈ?
© Copyright LingoHut.com 685084
Скільки коштує за добу? (skilky koshtuie za dobu)
ਦੁਹਰਾਉ
7/15
ਇਸ ਦਾ ਪ੍ਰਤੀ ਹਫ਼ਤਾ ਕਿੰਨਾ ਖਰਚਾ ਹੁੰਦਾ ਹੈ?
© Copyright LingoHut.com 685084
Скільки коштує за тиждень? (skilky koshtuie za tyzhden)
ਦੁਹਰਾਉ
8/15
ਮੈਂ ਤਿੰਨ ਹਫ਼ਤਿਆਂ ਲਈ ਰੁਕਾਂਗਾ/ਗੀ
© Copyright LingoHut.com 685084
Я залишуся на три тижні (ya zalyshusia na try tyzhni)
ਦੁਹਰਾਉ
9/15
ਅਸੀਂ ਇੱਥੇ ਦੋ ਹਫ਼ਤੇ ਲਈ ਹਾਂ
© Copyright LingoHut.com 685084
Ми тут на два тижні (my tut na dva tyzhni)
ਦੁਹਰਾਉ
10/15
ਮੈਂ ਇੱਕ ਮਹਿਮਾਨ ਹਾਂ
© Copyright LingoHut.com 685084
Я - гість (ya - hist)
ਦੁਹਰਾਉ
11/15
ਸਾਨੂੰ 3 ਕੁੰਜੀਆਂ ਦੀ ਲੋੜ ਹੈ
© Copyright LingoHut.com 685084
Нам потрібно 3 ключі (nam potribno 3 kliuchi)
ਦੁਹਰਾਉ
12/15
ਲਿਫ਼ਟ ਕਿੱਥੇ ਹੈ?
© Copyright LingoHut.com 685084
Де знаходиться ліфт? (de znakhodytsia lift)
ਦੁਹਰਾਉ
13/15
ਕੀ ਕਮਰੇ ਵਿੱਚ ਡਬਲ ਬੈੱਡ ਹੈ?
© Copyright LingoHut.com 685084
Чи це номер з двоспальним ліжком? (chy tse nomer z dvospalnym lizhkom)
ਦੁਹਰਾਉ
14/15
ਕੀ ਇਸ ਵਿੱਚ ਨਿੱਜੀ ਇਸ਼ਨਾਨਘਰ ਹੈ?
© Copyright LingoHut.com 685084
Чи є в номері окрема ванна кімната? (chy ye v nomeri okrema vanna kimnata)
ਦੁਹਰਾਉ
15/15
ਅਸੀਂ ਸਮੁੰਦਰੀ ਦ੍ਰਿਸ਼ ਵੇਖਣਾ ਚਾਹਾਂਗੇ
© Copyright LingoHut.com 685084
Ми хотіли б мати вид на море (my khotily b maty vyd na more)
ਦੁਹਰਾਉ
Enable your microphone to begin recording
Hold to record, Release to listen
Recording